Use of Unicode (Raavi font) in Punjab Government Office ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ/ਕਮਿਸ਼ਨਾਂ ਅਤੇ ਹੋਰ ਅਦਾਰਿਆਂ ਵਿੱਚ ਦਫਤਰੀ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ/ਕਰਮਚਾਰੀਆਂ ਵਲੋਂ ਯੂਨੀਕੋਡ ਕੰਪਲੈਂਟ ਫੌਂਟ ਰਾਵੀ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਜਾਵੇ। 11/4/2017-2ਪ੍ਰ.ਸੁ.1/932220/1 ਮਿਤੀ 02/03/17
ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ/ਕਮਿਸ਼ਨਾਂ ਅਤੇ ਹੋਰ ਅਦਾਰਿਆਂ ਵਿੱਚ ਦਫਤਰੀ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ/ਕਰਮਚਾਰੀਆਂ ਵਲੋਂ ਯੂਨੀਕੋਡ ਕੰਪਲੈਂਟ ਫੌਂਟ ਰਾਵੀ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਜਾਵੇ।
ਪੱਤਰ ਨੰ. 11/4/2017-2ਪ੍ਰ.ਸੁ.1/932220/1 ਮਿਤੀ 02/03/17

Comments
Post a Comment